Breaking News

ਤਰਨਤਾਰਨ : ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ

ਤਰਨਤਾਰਨ ਦੇ ਪਿੰਡ ਜੋਹਲ ਢਾਏ ਵਾਲਾ ਵਿਖੇ ਇਕ ਗਰੀਬ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਪ੍ਰਾਪਤ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਭਰਾ ਜੋਗਾ ਸਿੰਘ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਮੁਖਤਿਆਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜੋਹਲ ਢਾਏ …

Read More »

ਸਰਪੰਚ ਕਤਲਕਾਂਡ : ਮੁੱਖ ਦੋਸ਼ੀ ਬੌਬੀ ਨੇ ਜੇਲ ‘ਚ ਪੁੱਛਗਿੱਛ ਦੌਰਾਨ ਕੀਤੇ ਅਹਿਮ ਖੁਲਾਸੇ

ਹੁਸ਼ਿਆਰਪੁਰ ਦੇ ਪਿੰਡ ਖੁਰਦਾ ਦੇ ਸਰਪੰਚ ਸਤਨਾਮ ਦੀ ਹੱਤਿਆ ਦੇ ਮਾਮਲੇ ‘ਚ ਮੁਲਜ਼ਮ ਮਨਜੀਤ ਸਿੰਘ ਉਰਫ ਬੌਬੀ ਨੂੰ ਪੁਲਸ ਨੇ 5 ਦਿਨਾਂ ਦੇ ਪੁਲਸ ਰਿਮਾਂਡ ਤੋਂ ਬਾਅਦ ਮੁੜ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ। ਥਾਣਾ ਪੁਲਸ ਗੈਂਗਸਟਰ ਬੌਬੀ ਨੂੰ ਹੁਸ਼ਿਆਰਪੁਰ ਤੋਂ ਪ੍ਰੋਡਕਸ਼ਨ ਵਾਰੰਟ …

Read More »

ਕੈਂਬ੍ਰਿਜ ਦੀ ਵਿਦਿਆਰਥਣ ਦਾ ਮਾਮਲਾ : 11ਵੀਂ ਦੇ 2 ਵਿਦਿਆਰਥੀਆਂ ‘ਤੇ ਕੇਸ ਦਰਜ

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੀ ਚੌਥੀ ਮੰਜ਼ਿਲ ਤੋਂ ਸ਼ੱਕੀ ਹਾਲਾਤ ‘ਚ ਡਿੱਗੀ ਖੁਸ਼ੀ ਗੁਪਤਾ ਦੇ ਮਾਮਲੇ ਵਿਚ ਸ਼ੁੱਕਰਵਾਰ ਨੂੰ ਮੀਡੀਆ ਦੇ ਸਾਹਮਣੇ ਆ ਕੇ ਪਿਤਾ ਨਵੀਨ ਤੇ ਮਾਂ ਰੁਚੀ ਦੇ ਖੁਲਾਸਾ ਕਰਨ ਤੋਂ ਬਾਅਦ ਥਾਣਾ 7 ਦੀ ਪੁਲਸ ਐਕਟਿਵ ਹੋਈ। ਪੁਲਸ ਨੇ ਪਸਰੀਚਾ ਹਸਪਤਾਲ ਜਾ ਕੇ ਖੁਸ਼ੀ ਦੇ ਬਿਆਨ ਦਰਜ ਕਰ …

Read More »

ਭਾਰੀ ਬਹੁਮਤ ਦੇ ਬਾਵਜੂਦ ‘ਬੇਭਰੋਸਗੀ’ ਦੇ ਦੌਰ ‘ਚੋਂ ਲੰਘ ਰਹੀ ਹੈ ਕਾਂਗਰਸ

ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ 77 ਸੀਟਾਂ ‘ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਸੱਤਾ ‘ਚ ਆਈ ਕਾਂਗਰਸ ਸਰਕਾਰ ਇਸ ਮੌਕੇ ਭਾਰੀ ਬਹੁਮਤ ਹੋਣ ਦੇ ਬਾਵਜੂਦ ਬੇਭਰੋਸਗੀ ਦੇ ਦੌਰ ਵੱਲ ਵਧ ਰਹੀ ਹੈ। ਖਾਸ ਤੌਰ ‘ਤੇ ਹੁਣ ਜਦੋਂ ਇਹ ਸਰਕਾਰ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਕਰਨ ਜਾ ਰਹੀ ਹੈ …

Read More »

ਮਨਮੋਹਨ ਰਾਜ ‘ਚ ਸ਼ੁਰੂ ਹੋਇਆ PNB ਘੁਟਾਲਾ, ਮੋਦੀ ਰਾਜ ‘ਚ ਫੜੀ ਰਫਤਾਰ

ਮੁਲਕ ਦੇ ਦੂਜੇ ਸਭ ਤੋਂ ਵੱਡੇ ਪੀਐਨਬੀ ਬੈਂਕ ਦੇ ਸਭ ਤੋਂ ਵੱਡੇ ਘੁਟਾਲੇ ਵਿੱਚ ਸੱਤਾਧਾਰੀ ਪਾਰਟੀ ਤੇ ਵਿਰੋਧੀ ਧਿਰ ਆਪਣਾ ਪੱਲਾ ਛੁਡਾਉਣ ਵਿੱਚ ਲੱਗੀਆਂ ਹਨ। ਸੱਚ ਇਹ ਹੈ ਕਿ ਇਹ ਘੁਟਾਲਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਵੇਲੇ ਸ਼ੁਰੂ ਹੋਇਆ ਸੀ ਤੇ ਪੀਐਮ ਨਰੇਂਦਰ ਮੋਦੀ ਦੇ ਦੌਰ ਵਿੱਚ ਇਸ ਨੇ …

Read More »

ਕਾਂਗਰਸੀ ਵਰਕਰਾਂ ਵੱਲੋਂ ਸਿਮਰਜੀਤ ਸਿੰਘ ਬੈਂਸ ‘ਤੇ ਹਮਲਾ

ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਇਲਾਕੇ ਵਿਚ ਕਾਂਗਰਸੀ ਵਰਕਰਾਂ ਵੱਲੋਂ ਕੀਤੇ ਗਏ ਹਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਮੇਤ ਪਾਰਟੀ ਦੇ ਅੱਧੀ ਦਰਜ ਵਰਕਰ ਜ਼ਖਮੀ ਹੋ ਗਏ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਸਿਮਰਜੀਤ ਸਿੰਘ ਬੈਂਸ ਪਾਰਟੀ ਵਰਕਰਾਂ ਸਮੇਤ ਇੱਕ ਘਰ ‘ ਬੈਠੇ ਮੁਹੱਲਾ ਵਾਸੀਆਂ ਨਾਲ ਮੀਟਿੰਗ ਕਰ ਰਹੇ ਸਨ। …

Read More »

ਕਿਸਾਨ ਕਰਜ਼ਾ ਮੁਆਫੀ ਦੇ ਦੂਜੇ ਪੜਾਅ ‘ਚ 600 ਕਰੋੜ ਰੁਪਏ ਵੰਡਣ ਦਾ ਫੈਸਲਾ

ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਦੇ ਦੂਜੇ ਪੜਾਅ ਦੀ ਮੁਹਿੰਮ ਦੇ ਤਹਿਤ 600 ਕਰੋੜ ਰੁਪਿਆ ਕਿਸਾਨਾਂ ‘ਚ ਵੰਡਿਆ ਜਾਣਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਸੰਬੰਧ ‘ਚ ਸਰਕਾਰੀ ਅਧਿਕਾਰੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰੀ ਹਲਕਿਆਂ ਤੋਂ ਪਤਾ …

Read More »

ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣ ‘ਚ 6 ਬਾਗੀਆਂ ਨੂੰ ਪਾਰਟੀ ‘ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੁਧਿਆਣਾ ਦੀਆਂ ਪੰਜ ਵਾਰਡਾਂ ‘ਚੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਬਾਗੀ ਹੋ ਕੇ ਖੜ੍ਹਨ ਵਾਲੇ ਅਕਾਲੀ ਆਗੂਆਂ ਨੂੰ ਪਾਰਟੀ ‘ਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰ. …

Read More »

ਭਾਰੀ ਬਹੁਮਤ ਦੇ ਬਾਵਜੂਦ ‘ਬੇਭਰੋਸਗੀ’ ਦੇ ਦੌਰ ‘ਚੋਂ ਲੰਘ ਰਹੀ ਹੈ ਕਾਂਗਰਸ

ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ 77 ਸੀਟਾਂ ‘ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਸੱਤਾ ‘ਚ ਆਈ ਕਾਂਗਰਸ ਸਰਕਾਰ ਇਸ ਮੌਕੇ ਭਾਰੀ ਬਹੁਮਤ ਹੋਣ ਦੇ ਬਾਵਜੂਦ ਬੇਭਰੋਸਗੀ ਦੇ ਦੌਰ ਵੱਲ ਵਧ ਰਹੀ ਹੈ। ਖਾਸ ਤੌਰ ‘ਤੇ ਹੁਣ ਜਦੋਂ ਇਹ ਸਰਕਾਰ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਕਰਨ ਜਾ ਰਹੀ ਹੈ …

Read More »

ਪੰਜਾਬ ਬਨਾਮ ਗੁੰਡਾ ਟੈਕਸ…ਜਸਪਾਲ ਸਿੰਘ ਹੇਰਾਂ

ਪੰਜਾਬ ਦੀ ਧਰਤੀ ‘ਤੇ ਗੁੰਡੇ, ਗੈਂਗਸਟਰ, ਗੁੰਡਾ ਗਰੁੱਪ ਅਤੇ ਗੁੰਡਾ ਟੈਕਸ ਦੀ ਗੂੰਜ, ਇਸ ਪਵਿੱਤਰ-ਪਾਵਨ ਧਰਤੀ ਦੇ ਪਾਪਾਂ ਭਰੀ ਅਤੇ ਮਲੀਨ ਹੋਣ ਦੇ ਸੂਚਕ ਹਨ। ਜਿਹੜਾ ਪੰਜਾਬ ਗੁਰੂਆਂ ਦੇ ਨਾਮ ਵਸਦਾ ਸੀ, ਅੱਜ ਉਸ ਪੰਜਾਬ ‘ਚ ਗੁੰਡਾ, ਗੈਂਗਸਟਰ ਅਤੇ ਮਾਫ਼ੀਆਂ ਵਰਗੇ ਸ਼ਬਦਾਂ ਅਤੇ ਅਜਿਹੇ ਮਾੜੇ ਲੋਕਾਂ ਦੀ ਭਰਮਾਰ ਹੋ ਗਈ …

Read More »