Breaking News
Home / ਦੇਸ਼ ਵਿਦੇਸ਼

ਦੇਸ਼ ਵਿਦੇਸ਼

ਸ੍ਰੀ ਹੇਮਕੁੰਟ ਸਾਹਿਬ ‘ਚ ਬਰਫਬਾਰੀ, ਰਸਤਾ ਖੋਲ੍ਹਣ ਦਾ ਕੰਮ ਮੱਠਾ

25 ਮਈ ਤੋਂ ਸ਼ੁਰੂ ਹੋ ਰਹੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਬਰਫ ਹਟਾਉਣ ਦਾ ਕੰਮ ਬੀਤੇ ਦਿਨੀਂ ਤੂਫਾਨ ਆਉਣ ਕਾਰਨ ਪ੍ਰਭਾਵਿਤ ਹੋਇਆ ਹੈ। ਖਬਰਾਂ ਮੁਤਾਬਕ ਇਥੇ ਦੋ ਢਾਈ ਫੁੱਟ ਨਵੀਂ ਬਰਫ ਪੈਣ ਕਾਰਨ ਬਰਫ ਹਟਾਉਣ ਦਾ ਕੰਮ ਫਿਲਹਾਲ ਮੱਠਾ ਪੈ ਗਿਆ ਹੈ। ਹੁਣ ਸਮੇਂ ਸਿਰ ਕੰਮ ਮੁਕਾਉਣ ਲਈ …

Read More »

ਹਰਿਆਣਾ ਤੋਂ ਹਰ ਤਰ੍ਹਾਂ ਪਛੜਿਆ ਪੰਜਾਬ

ਮੌਜੂਦਾ ਰਾਜ-ਭਾਗ ਤਹਿਤ ਪੰਜਾਬ ਦੇ ਹਾਲਾਤ ਜਿਸ ਤਰ੍ਹਾਂ ਕਰਵਟ ਲੈ ਰਹੇ ਹਨ, ਉਸ ਤੋਂ ਨੇੜਲੇ ਭਵਿੱਖ ਵਿਚ ਸੁਖਾਵਾਂ ਮੋੜ ਆਉਣ ਦੀ ਆਸ ਜਾਂ ਉਮੀਦ ਘੱਟ ਹੀ ਦਿਸ ਰਹੀ ਹੈ। ਅਸੀਂ ਜਿਹੜੇ ਉਸ ਪੰਜਾਬ ਵਿਚ ਜੰਮੇ-ਪਲੇ ਜੋ ਆਰਥਿਕ ਵਿਕਾਸ, ਪ੍ਰਤੀ ਵਿਅਕਤੀ ਆਮਦਨ ਅਤੇ ਖੇਡਾਂ ਦੇ ਖੇਤਰ ਵਿਚ ਅਵੱਲ ਹੁੰਦਾ ਸੀ, ਹੁਣ …

Read More »

ਜਬਰ ਜਨਾਹ ਦੇ ਦੋਸ਼ੀ ਭਾਜਪਾ ਵਿਧਾਇਕ ਖਿਲਾਫ ਸੀ.ਬੀ.ਆਈ. ਨੂੰ ਮਿਲੇ ਅਹਿਮ ਸਬੂਤ

ਉਤਰ ਪ੍ਰਦੇਸ਼ ‘ਚ ਊਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੀ ਜਾਂਚ ਕਰ ਰਹੀ ਸੀ.ਬੀ.ਆਈ. ਨੂੰ ਦੋਸ਼ੀ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਖਿਲਾਫ ਅਹਿਮ ਸਬੂਤ ਮਿਲੇ ਹਨ। ਸੀ.ਬੀ.ਆਈ. ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹੇ ਸਬੂਤ ਮਿਲੇ ਹਨ, ਜਿਸ ਵਿਚ ਸੇਂਗਰ ਦੀ ਇਸ ਮਾਮਲੇ ‘ਚ ਸ਼ਮੂਲੀਅਤ ਸਾਬਿਤ ਹੁੰਦੀ ਹੈ। ਇਸ ਤੋਂ ਇਲਾਵਾ ਮਾਮਲੇ …

Read More »

ਮੋਦੀ ਵਿਹਲਾ ਨਹੀਂ ਤਾਂ, ਕਰ ਦਿਓ ਐਕਸਪ੍ਰੈਸ ਵੇਅ ਦਾ ਉਦਘਾਟਨ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦੇਸ਼ ‘ਚ ਵੀ.ਵੀ.ਆਈ.ਪੀ ਕਲਚਰ ਨੂੰ ਇਕ ਅਹਿਮ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਜ ਰਾਸ਼ਟਰੀ ਰਾਜਮਾਰਗ ਅਥਾਰਟੀ ਨੂੰ ਨਿਰਦੇਸ਼ ਦਿੱਤਾ ਹੈ ਕਿ ਨਵ-ਨਿਰਮਾਣ ਈਸਟਰਨ ਪੈਰੀਫੇਰਲ ਐਕਸਪ੍ਰੈਸ ਵੇਅ ਦਾ ਉਦਘਾਟਨ 31 ਮਈ ਤੋਂ ਪਹਿਲੇ ਕੀਤਾ ਜਾਵੇ। ਜੱਜ ਮਦਨ ਬੀ.ਲੋਕੂਰ ਅਤੇ ਜੱਜ ਦੀਪਕ ਗੁਪਤਾ ਦੀ ਬੈਂਚ ਨੇ …

Read More »

ਅਕਾਲੀ ਦਲ ਵੱਲੋਂ ਸਿੱਖ ਇਤਿਹਾਸ ਉੱਤੇ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖਾਲਸਾ ਪੰਥ ਦੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਨੂੰ ਖਤਮ ਕਰਨ ਦੀ ਸਾਜ਼ਿਸ਼ ਨੂੰ ਤੁਰੰਤ ਰੋਕਣ ਲਈ ਆਖਰੀ ਅਲਟੀਮੇਟਮ ਜਾਰੀ ਕਰ ਦਿੱਤਾ ਹੈ। ਪਾਰਟੀ ਨੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਮੁੱਖ ਮੰਤਰੀ ਨੂੰ ਦੁਨੀਆਂ ਭਰ ਦੇ ਸਿੱਖਾਂ …

Read More »

ਹਰਿਆਣਾ ਤੋਂ ਹਰ ਤਰ੍ਹਾਂ ਪਛੜਿਆ ਪੰਜਾਬ

ਮੌਜੂਦਾ ਰਾਜ-ਭਾਗ ਤਹਿਤ ਪੰਜਾਬ ਦੇ ਹਾਲਾਤ ਜਿਸ ਤਰ੍ਹਾਂ ਕਰਵਟ ਲੈ ਰਹੇ ਹਨ, ਉਸ ਤੋਂ ਨੇੜਲੇ ਭਵਿੱਖ ਵਿਚ ਸੁਖਾਵਾਂ ਮੋੜ ਆਉਣ ਦੀ ਆਸ ਜਾਂ ਉਮੀਦ ਘੱਟ ਹੀ ਦਿਸ ਰਹੀ ਹੈ। ਅਸੀਂ ਜਿਹੜੇ ਉਸ ਪੰਜਾਬ ਵਿਚ ਜੰਮੇ-ਪਲੇ ਜੋ ਆਰਥਿਕ ਵਿਕਾਸ, ਪ੍ਰਤੀ ਵਿਅਕਤੀ ਆਮਦਨ ਅਤੇ ਖੇਡਾਂ ਦੇ ਖੇਤਰ ਵਿਚ ਅਵੱਲ ਹੁੰਦਾ ਸੀ, ਹੁਣ …

Read More »

ਅੱਧੀ ਰਾਤ ਨੂੰ ਕੁੜੀਆਂ ਦੇ ਹੋਸਟਲ ‘ਚ ਆ ਵੜਿਆ ਅਣਪਛਾਤਾ, ਹੋਇਆ ਹੰਗਾਮਾ

ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਲੜਕੀਆਂ ਦੇ ਹੋਸਟਲ ਵਿਚ ਬੀਤੀ ਦੇਰ ਰਾਤ ਇਕ ਅਣਪਛਾਤੇ ਵਿਅਕਤੀ ਵੱਲੋਂ ਅੰਦਰ ਜਾ ਕੇ ਲੜਕੀਆਂ ਦੇ ਬਾਥਰੂਮ ਅਤੇ ਕਮਰਿਆਂ ਵਿਚ ਤਾਂਕ-ਝਾਕ ਕਰਨ ਦੇ ਮਾਮਲੇ ਨੂੰ ਲੈ ਕੇ ਹੋਸਟਲ ਦੀਆਂ ਲੜਕੀਆਂ ਵੱਲੋਂ ਆਪਣੀ ਸੁਰੱਖਿਆ ਦੀ ਮੰਗ ਅਤੇ ਸਬੰਧਤ ਵਿਅਕਤੀ ਖਿਲਾਫ਼ ਕਾਰਵਾਈ ਕਰਨ ਦੀ …

Read More »

ਗੁਰੂਗ੍ਰਾਮ ‘ਚ 19 ਸਾਲਾਂ ਲੜਕੀ ਨਾਲ ਸਮੂਹਿਕ ਜਬਰ ਜਨਾਹ

ਹਰਿਆਣਾ ਦੇ ਗੁਰੂਗ੍ਰਾਮ ‘ਚ ਪੈਂਦੇ ਸੋਹਨਾ ਰੋਡ ‘ਤੇ ਆਟੋ ਰਿਕਸ਼ਾ ਡਰਾਈਵਰ ਤੇ 4 ਹੋਰ ਵਿਅਕਤੀਆਂ ਵੱਲੋਂ 19 ਸਾਲਾਂ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Read More »

ਨਵੇਂ ਸਿਮ ਲਈ ਆਧਾਰ ਨੰਬਰ ਜ਼ਰੂਰੀ ਨਹੀਂ

ਟੈਲੀਕਾਮ ਕੰਪਨੀਆਂ ਵੱਲੋਂ ਕਿਸੇ ਵੀ ਸ਼ਨਾਖ਼ਤੀ ਦਸਤਾਵੇਜ਼ ਜਿਵੇਂ ਵੋਟਰ ਕਾਰਡ ਜਾਂ ਡਰਾਈਵਿੰਗ ਲਾਈਸੈਂਸ ਨਾਲ ਨਵਾਂ ਸਿਮ ਜਾਰੀ ਕੀਤਾ ਜਾ ਸਕਦਾ ਹੈ ਅਤੇ ਉਸ ਲਈ ਆਧਾਰ ਕਾਰਡ ਦੀ ਲੋੜ ਨਹੀਂ ਹੈ। ਮੋਬਾਈਲ ਨੰਬਰ ਨੂੰ ਭਵਿੱਖ ’ਚ ਆਧਾਰ ਨੰਬਰ ਨਾਲ ਜੋੜਨਾ ਹੀ ਪਏਗਾ। ਟੈਲੀਕਾਮ ਸਕੱਤਰ ਅਰੁਣਾ ਸੁੰਦਰਰਾਜਨ ਨੇ ਕਿਹਾ ਕਿ ਸਰਕਾਰ ਆਧਾਰ …

Read More »

ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਐਸਡੀਐਮ ਤਬਦੀਲ

ਚੋਣ ਕਮਿਸ਼ਨ ਨੇ ਸ਼ਾਹਕੋਟ ਦੇ ਐਸਡੀਐਮ ਦਰਬਾਰਾ ਸਿੰਘ ਦੀ ਬਦਲੀ ਕਰਨ ਦੇ ਹੁਕਮ ਦਿੱਤੇ ਹਨ। ਬੁੱਧਵਾਰ ਸ਼ਾਮ ਨੂੰ ਪੱਤਰ ਜਾਰੀ ਕਰਦਿਆਂ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਚੋਣਾਂ ਵਿੱਚ ਗੜਬੜੀ ਦੇ ਖ਼ਦਸ਼ੇ ਸਬੰਧੀ ਪ੍ਰਾਪਤ ਸ਼ਿਕਾਇਤਾਂ ‘ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਇਹ ਬਦਲੀ ਕੀਤੀ ਹੈ। ਸ਼ਾਹਕੋਟ ਦੇ ਐਸਡੀਐਮ ਦਰਬਾਰਾ ਸਿੰਘ …

Read More »