Breaking News
Home / 2016 / July

Monthly Archives: July 2016

ਸ਼ਹੀਦਾਂ ਦੇ ਨਾਂ ‘ਤੇ ਹੋ ਰਹੀ ਸਿਆਸਤ, ਸਰਕਾਰਾਂ ਵੱਲੋਂ ਕੀਤੇ ਵਾਅਦੇ ਵਫਾ ਨਾ ਹੋਏ

ਸ਼ਹੀਦ ਊਧਮ ਸਿੰਘ ਦਾ ਨਾਂ ਭਾਰਤ ਦੇ ਚੋਟੀ ਦੇ ਕੌਮੀ ਸ਼ਹੀਦਾਂ ‘ਚ ਸ਼ਾਮਲ ਹੈ। ਉਨਾਂ ਦਾ ਜਨਮ ਜ਼ਿਲਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਉਨ੍ਹਾਂ ਨੇ ਅੰਗਰੇਜ਼ੀ ਹਕੂਮਤ ਦੇ ਮਾਈਕਲ ਅਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਲੋਕਾਂ ਨੂੰ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ …

Read More »

ਬਾਦਲ ਅਕਾਲ ਤਖਤ ਸਾਹਿਬ ਵਿਖੇ ਸਹੁੰ ਖਾ ਕੇ ਕਹਿਣ ਕਿ ਐੱਸ. ਵਾਈ. ਐੱਲ. ਲਈ ਜ਼ਮੀਨ ਹਾਸਲ ਨਹੀਂ ਕੀਤੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਹੁੰ ਖਾ ਕੇ ਕਹਿਣ ਕਿ ਉਨ੍ਹਾਂ ਦੀ ਸਰਕਾਰ ਨੇ 1978 ਵਿਚ ਐੱਸ. ਵਾਈ. ਐੱਲ. ਨਹਿਰ ਲਈ ਜ਼ਮੀਨ ਹਾਸਲ ਕਰਨ ਦੇ ਹੁਕਮ ਜਾਰੀ …

Read More »

ਆਪ ਦੀ ਪਹਿਲੀ ਸੂਚੀ ਸੋਮਵਾਰ ਨੂੰ

ਆਮ ਆਦਮੀ ਪਾਰਟੀ ਦੀ ਪੰਜਾਬ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਸੋਮਵਾਰ ਨੂੰ ਆਉਣ ਦੀ ਸੰਭਾਵਨਾ ਹੈ। ਪਾਰਟੀ ਦੀ ਪੰਜ ਮੈਂਬਰੀ ਸਕਰੀਨਿੰਗ ਕਮੇਟੀ ਨੇ ਉਮੀਦਵਾਰਾਂ ਦਾ ਨਾਮ ਉੱਤੇ ਮੋਹਰ ਲੱਗਾ ਦਿੱਤੀ ਹੈ ਜਿਸ ਨੂੰ ਅੰਤਿਮ ਰੂਪ ਦਿੱਲੀ ਵਿੱਚ ਪੀਏਸੀ ਦੀ ਮੀਟਿੰਗ ਦੌਰਾਨ ਦਿੱਤਾ ਜਾਵੇਗਾ। ਪਹਿਲੀ ਸੂਚੀ ਵਿੱਚ 20 …

Read More »

ਫਿਰੋਜ਼ਪੁਰ ‘ਚ ਪਿਸਤੌਲ ਦੀ ਨੋਕ ‘ਤੇ ਵਿਆਹੁਤਾ ਨਾਲ ਜਬਰ-ਜ਼ਨਾਹ

ਕਥਿਤ ਪਿਸਤੌਲ ਦੀ ਨੋਕ ‘ਤੇ ਵਿਆਹੁਤਾ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਇੰਦਰਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਅਤੇ ਕੁਝ ਦੇਰ ਬਾਅਦ ਮੁਦੱਈਆਂ ਦੇ ਘਰ ਦੇ ਬਾਹਰ ਗਾਲੀ-ਗਲੋਚ ਕਰਨ ਅਤੇ ਕਥਿਤ ਧਮਕੀਆਂ ਦੇਣ ਦੇ ਦੋਸ਼ ਵਿਚ ਇੰਦਰਜੀਤ ਸਿੰਘ, ਸੁਰਿੰਦਰ ਸਿੰਘ, …

Read More »

ਤੁਸੀਂ ਮੇਰੀ ਸੱਜੀ ਬਾਂਹ ਨੂੰ ਇਥੋਂ ਹਰਾਇਆ, ਤਾਂ ਹੀ ਤੁਹਾਡੇ ਹਲਕੇ ਦਾ ਵਿਕਾਸ ਨਹੀਂ ਹੋਇਆ: ਬਾਦਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 29 ਜੁਲਾਈ ਨੂੰ ਕੈਪਟਨ ਕਰਮ ਸਿੰਘ ਸਟੇਡੀਅਮ ਸ਼ਹਿਣਾ ਵਿੱਚ ਸੰਗਤ ਦਰਸ਼ਨ ‘ਚ ਸੰਬੋਧਨ ਕਰਦਿਆਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਤੁਸੀਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਗੀਤ ਗਾਉਣ ਅਤੇ ਚੁਟਕਲੇ ਸੁਣਾਉਣ ਵਾਲਿਆਂ ਨੂੰ ਜਿਤਾ ਕੇ ਵੱਡੀ ਗਲਤੀ ਕੀਤੀ ਹੈ। ਅਜਿਹੀ ਗਲਤੀ ਵਿਕਾਸ …

Read More »

ਮੋਦੀ ਦਾ ਭਾਰਤ ਕਿਸ ਦਿਸ਼ਾ ਵੱਲ ?

ਭਾਰਤ ਵਿਚ ਪਿਛਲੇ ਕੁੱਝ ਦਿਨਾਂ ਵਿਚ ਵਾਪਰੀਆਂ ਘਟਨਾਵਾਂ ਜਿੱਥੇ ਸਪਸ਼ਟ ਕਰਦੀਆਂ ਹਨ ਕਿ ਭਾਰਤ ‘ਹਿੰਦੂ ਰਾਸ਼ਟਰ’ ਬਣਨ ਵੱਲ ਵਧ ਰਿਹਾ ਹੈ, ਉੱਥੇ ਇਨ੍ਹਾਂ ‘ਚੋਂ ਇਹ ਸੰਕੇਤ ਵੀ ਮਿਲਦਾ ਹੈ ਕਿ ਭਾਰਤੀ ਸਮਾਜ ਇੱਕ ਸੁੱਕੇ ਬਾਰੂਦ ਦੇ ਢੇਰ ‘ਤੇ ਖੜ੍ਹਾ ਹੈ ਅਤੇ ਸਿਵਲ-ਵਾਰ ਦੀਆਂ ਕਾਫ਼ੀ ਸੰਭਾਵਨਾਵਾਂ ਹਨ। ਗੁਜਰਾਤ ਦੇ ਸੁਰਿੰਦਰ ਨਗਰ …

Read More »

ਐਸ.ਵਾਈ.ਐਲ. ਦੇ ਮੈਦਾਨ ‘ਚ ਕੁੱਦੀ ‘ਆਪ’, ਕਾਂਗਰਸ ਤੇ ਅਕਾਲੀ ਦਲ ਨੂੰ ਲਪੇਟਿਆ

ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਤਲੁਜ ਯਮਨਾ ਲਿੰਕ ਨਹਿਰ ਉੱਤੇ ਰਾਜਨੀਤੀ ਦਿਨੋ-ਦਿਨ ਹਾਵੀ ਹੁੰਦੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਕਾਂਗਰਸ ਪ੍ਰਕਾਸ਼ ਸਿੰਘ ਬਾਦਲ ਨੂੰ ਨਹਿਰ ਲਈ ਜ਼ਿੰਮੇਵਾਰ ਦੱਸ ਰਹੀ ਹੈ, ਉੱਥੇ ਹੀ ਅਕਾਲੀ ਦਲ ਇਸ ਦੇ ਜਵਾਬ ਵਿੱਚ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਨਹਿਰ ਦੀ ਉਸਾਰੀ ਲਈ ਕਪੂਰੀ …

Read More »

‘ਆਪ’ ਤੇ ਕਾਂਗਰਸ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ

ਕੇਂਦਰੀ ਮੰਤਰੀ ਹਰਿਸਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਗੂ ਇਕ ਦੂਜੇ ਖਿਲਾਫ ਲੋਕ ਵਿਖਾਵੇ ਲਈ ਬਿਆਨਬਾਜ਼ੀ ਕਰਦੇ ਹਨ ਜਦਕਿ ਇਸ ਦੇ ਉਲਟ ਦੋਵੇਂ ਪਾਰਟੀਆਂ ਦੇ …

Read More »

7ਵਾਂ ਤਨਖਾਹ ਕਮਿਸ਼ਨ ਸਰਕਾਰੀ ਮੁਲਾਜ਼ਮਾਂ ਨੂੰ ਇਕਮੁਸ਼ਤ ਮਿਲੇਗਾ ਬਕਾਏ ਦਾ ਭੁਗਤਾਨ

ਨਵੀਂ ਦਿੱਲੀ.30 ਜੁਲਾਈ – ਕੇਂਦਰੀ ਮੁਲਾਜ਼ਮਾਂ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕੀਤੇ ਜਾਣ ਨੂੰ ਮੁੱਖ ਰਖਦਿਆਂ ਮਿਲਣ ਵਾਲੇ ਬਕਾਏ ਦਾ ਇਕਮੁਸ਼ਤ ਭੁਗਤਾਨ ਅਗਸਤ ਮਹੀਨੇ ਦੀ ਤਨਖਾਹ ਦੇ ਨਾਲ ਕੀਤਾ ਜਾਵੇਗਾ। ਵਿੱਤ ਮੰਤਰਾਲਾ ਨੇ ਸ਼ੁੱਕਰਵਾਰ ਇਸ ਸੰਬੰਧੀ ਜਾਰੀ ਇਕ ਹੁਕਮ ਵਿਚ ਕਿਹਾ ਕਿ ਸਮੁੱਚੇ ਪ੍ਰਾਵੀਡੈਂਟ ਫੰਡ ਅਤੇ ਕੌਮੀ …

Read More »

ਕਰਜ਼ੇ ਦੀ ਪੰਡ ਨੇ ਦੱਬੇ ਪੰਜਾਬੀ ਵਿਦਿਆਰਥੀ

ਪੰਜਾਬ ਵਿੱਚ ਵਿਦਿਆਰਥੀ ਵੀ ਕਰਜ਼ੇ ਦੀ ਪੰਡ ਨੇ ਦੱਬ ਲਏ ਹਨ ਤੇ ਪਿੰਡਾਂ ਦੇ ਵਿਦਿਆਰਥੀਆਂ ਵਾਸਤੇ ਉੱਚ ਵਿੱਦਿਆ ਲਈ ਐਜੂਕੇਸ਼ਨ ਲੋਨ (ਪੜ੍ਹਾਈ ਲਈ ਕਰਜ਼ਾ) ਲੈਣਾ ਮਜਬੂਰੀ ਬਣ ਗਿਆ ਹੈ। ਮਾਪਿਆਂ ਨੇ ਇਹ ਲੋਨ ਚੁੱਕ ਕੇ ਬੱਚੇ ਤਾਂ ਪੜ੍ਹਾ ਲਏ, ਪਰ ਹੁਣ ਬੇਰੁਜ਼ਗਾਰੀ ਕਾਰਨ ਇਹ ਕਰਜ਼ਾ ਮੋੜਨਾ ਮੁਸ਼ਕਲ ਹੋ ਗਿਆ ਹੈ। …

Read More »