Breaking News
Home / 2016 / August

Monthly Archives: August 2016

ਸੋਸ਼ਲ ਮੀਡੀਆ ‘ਤੇ ਬਾਦਲ ਜੋੜੀ ਦੀਆਂ ਤਸਵੀਰਾਂ ਵਾਇਰਲ, ਵੱਖਰੇ ਰੰਗ ‘ਚ ਆਏ ਨਜ਼ਰ

ਲੰਡਨ – ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਬਾਦਲ ਜੋੜੀ ਯਾਨੀ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿਚ ਉਹ ਬਦਲੇ ਹੋਏ ਅੰਦਾਜ਼ ਅਤੇ ਵੱਖਰੇ ਰੰਗ ਵਿਚ ਨਜ਼ਰ ਆ ਰਹੇ ਹਨ। ਤਸਵੀਰਾਂ ਵਿਚ ਹਰਸਿਮਰਤ ਕੌਰ …

Read More »

ਸੈਕਸ ਸਕੈਂਡਲ ‘ਚ ਫਸਿਆ ਕੇਜਰੀਵਾਲ ਦਾ ਮੰਤਰੀ ਬਰਖਾਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਹਿਲਾ ਅਤੇ ਬਾਲ ਵਿਕਾਸ ਕਲਿਆਣ ਮੰਤਰੀ ਸੰਦੀਪ ਕੁਮਾਰ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਹੈ। ਸੰਦੀਪ ਕੁਮਾਰ ਦੀ ਇਤਰਾਜ਼ਯੋਗ ਸੀ.ਡੀ. ਮਿਲਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ …

Read More »

ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ: ਸ਼੍ਰੋਮਣੀ ਕਮੇਟੀ ਵਲੋਂ ਸਮਾਗਮ ਸਾਬੋਤਾਜ ਕਰਨ ਦੀ ਕੋਸ਼ਿਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਵਲੋਂ ਅੜਿੱਕੇ ਡਾਹੁਣ ਦੇ ਬਾਵਜੂਦ ਵੀ ਭਾਈ ਦਿਲਾਵਰ ਸਿੰਘ ਦਾ 21ਵਾਂ ਸ਼ਹੀਦੀ ਦਿਹਾੜਾ ਨਾਲ ਮਨਾਇਆ ਗਿਆ। 90 ਦੇ ਦਹਾਕੇ ਦੇ ਪੰਜ ਸਾਲ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਦੇ ਦੋਸ਼ੀ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ “ਸਿੰਘ” ਨੂੰ ਮਨੁੱਖੀ ਬੰਬ ਬਣਕੇ …

Read More »

ਹਰਸਿਮਰਤ ਦੇ ਹਲਕੇ ‘ਚ ਵਿਕਾਸ ਦੀ ਖੁੱਲ੍ਹੀ ਪੋਲ

ਬਠਿੰਡਾ – ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਪੰਜਾਬ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਲੋਕ ਸਭਾ ਹਲਕੇ ਵਿੱਚ ਹੀ ਲੋਕਾਂ ਨੇ ਮੁੱਖ ਮੰਤਰੀ ਦੇ ਪੋਸਟਰ ‘ਤੇ ਜੁੱਤੀਆਂ ਮਾਰੀਆਂ।  ਦਰਅਸਲ ਲਗਾਤਾਰ ਪੈਰ …

Read More »

ਤਬਾਦਲਿਆਂ ਨੂੰ ਲੈ ਕੇ ਜੰਗ ਤੇ ਸੀ. ਐੱਮ ‘ਚ ਮੁੜ ਠਣੀ

ਦਿੱਲੀ ‘ਚ ਸਿਹਤ ਅਤੇ ਲੋਕ ਨਿਰਮਾਣ ਸਕੱਤਰਾਂ ਦੇ ਤਬਾਦਲਿਆਂ ਤੋਂ ਬੇਹੱਦ ਨਾਰਾਜ਼ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਕਿ ਉਹ ਉਪ ਰਾਜਪਾਲ ਨਜੀਬ ਜੰਗ ਰਾਹੀਂ ਦਿੱਲੀ ਨੂੰ ਤਬਾਹ ਕਰਨ ‘ਤੇ ਤੁਲੇ ਹੋਏ ਹਨ। ਦਿੱਲੀ ਹਾਈਕੋਰਟ ਵੱਲੋਂ ਕੁਝ ਦਿਨ ਪਹਿਲਾਂ ਉਪ ਰਾਜਪਾਲ ਨੂੰ …

Read More »

ਖਾਲਿਸਤਾਨੀ ਖਾੜਕੂ ਜੁਗਰਾਜ ਸਿੰਘ ਦੇ ਜੀਵਨ ਤੇ ਆਧਾਰਤ ਬਾਣੀ ਫ਼ਿਲਮ ਤੂਫ਼ਾਨ ਸਿੰਘ ‘ਤੇ ਲੱਗੀ ਪਾਬੰਦੀ ਨੂੰ ਚੁਨੌਤੀ

ਪੰਜਾਬੀ ਫ਼ਿਲਮ ਤੂਫ਼ਾਨ ਸਿੰਘ ਦੀ ਟੀਮ ਨੇ ਅੱਜ ਇਥੇ ਇਕ ਪ੍ਰੈਸ ਕਾਨਫੰਰਸ ਕਰਕੇ ਭਾਰਤੀ ਸੈਂਸਰ ਬੋਰਡ ਦੀ ਕਾਰਗੁਜ਼ਾਰੀ ‘ਤੇ ਕਈ ਸੁਆਲ ਖੜ•ੇ ਕੀਤੇ। ਫ਼ਿਲਮ ਦੀ ਟੀਮ ਨੇ ਦੋਸ਼ ਲਾਇਆ ਕਿ ਸੈਂਸਰ ਬੋਰਡ ਬਿਨਾਂ ਕਿਸੇ ਠੋਸ ਦਲੀਲ ਦੇ ਫ਼ਿਲਮ ਨੂੰ ਸੈਂਸਰ ਸਰਟੀਫਿਕੇਟ ਜਾਰੀ ਨਹੀਂ ਕਰ ਰਿਹਾ। ਇਸ ਮੌਕੇ ਫ਼ਿਲਮ ਦੇ ਸਹਿ …

Read More »

ਭਗਵੰਤ ਮਾਨ ਉੱਚੀ ਜਾਤ ਦੇ ਹੰਕਾਰ ‘ਚ ਚੂਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਦੇ ਉਸ ਬਿਆਨ ਦੀ ਕਰੜੀ ਨਿੰਦਾ ਕੀਤੀ ਹੈ, ਜਿਸ ਵਿਚ ਉਸ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਗਰੀਬ ਅਤੇ ਦਲਿਤ ਵਰਗ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮਦਦ ਅਤੇ ਸਹੂਲਤਾਂ ਕਾਰਨ ਉਸ ਦੀ ਹਾਲਤ ਮੰਗਤਿਆਂ ਵਰਗੀ ਹੋ …

Read More »

ਰਾਜਸੀ ਲੀਡਰਾਂ ਦੇ ਗੁਲਾਮ ਜਥੇਦਾਰਾਂ ਵੱਲੋਂ ਹੀ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿਧਾਂਤਾਂ ਨਾਲ ਕੀਤਾ ਜਾ ਰਿਹਾ ਖਿਲਵਾੜ

ਸ਼੍ਰੀ ਅਕਾਲ ਤਖਤ ਸਾਹਿਬ ਜੀ ਸਿੱਖ ਕੌਮ ਦੀ ਸਰਵੳੱਚਤ ਸੰਸਥਾ ਹੈ । ਸਿੱਖ ਪੰਥ ਦੇ ਗੰਭੀਰ ਮੱਸਲਿਆ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਤੇ ਸਰਬੱਤ ਖਾਲਸਾ ਸੱਦ ਕੇ ,ਉਹਨਾਂ ਤੇ ਵੀਚਾਰ ਕਰਕੇ, ਉਹਨਾਂ ਨੂੰ ਗੁਰਮਤੇ ਦੇ ਰੂਪ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਸੇਵਾਦਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »

ਪੰਥਕ ਜਥੇਬੰਦੀਆਂ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਗੁਰਪੁਰਬ ਮਨਾਉਣ ਦਾ ਸੱਦਾ

ਅਕਾਲ ਪੁਰਖ ਦੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਦੇ ਆਗੂ ਜਸਵਿੰਦਰ ਸਿੰਘ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅੱਜ ਸਿੱਖ ਕੌਮ ਅੱਗੇ ਸਾਰਿਆਂ ਨਾਲੋਂ ਵੱਡਾ ਮਸਲਾ ਆਪਣੀ ਪਛਾਣ ਨੂੰ ਬਰਕਰਾਰ ਰੱਖਣ ਦਾ ਬਣਿਆ ਹੋਇਆ ਹੈ। ਸਾਡੇ ਵਿਚੋਂ ਅਤੇ ਬਾਹਰੋਂ ਕੁਝ ਲੋਕ ਜਿੱਥੇ ਸਾਡੀ ਪਛਾਣ ਨੂੰ ਧੁੰਦਲਾ ਕਰਨ ਦਾ ਯਤਨ ਕਰ …

Read More »

ਕਾਂਗਰਸ ਦਾ ਪੰਥਕ ਦਾਅ ਕਰੇਗਾ ਅਕਾਲੀ ਦਲ ਨੂੰ ਚਿੱਤ?

ਬਹਿਬਲ ਕਲਾਂ ਕਾਂਡ ਦੀ ਜਾਂਚ ਲਈ ਬਣੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਵਿਧਾਨ ਸਭਾ ‘ਚ ਬਹਿਸ ਹੋਣੀ ਚਾਹੀਦੀ ਹੈ। ਸਰਕਾਰ ਜਲਦ ਤੋਂ ਜਲਦ ਇਸ ਰਿਪੋਰਟ ਨੂੰ ਜਨਤਕ ਕਰੇ।” ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਕੁਮਾਰ ਜਾਖੜ ਨੇ ਇਹ ਗੱਲ ਕਹੀ ਹੈ। ਦਰਅਸਲ ਕਾਂਗਰਸ ਇਸ ਜ਼ਰੀਏ ਕਿਤੇ ਨਾ ਕਿਤੇ …

Read More »