Breaking News
Home / 2016 / October

Monthly Archives: October 2016

10 ਨਵੰਬਰ ਨੂੰ ਹੋਣ ਵਾਲੇ ਸਰਬੱਤ ਖਾਲਸਾ ਨੂੰ ਲੈ ਕੇ ਤਿਆਰੀਆਂ ਸ਼ੁਰੂ

ਸਰਬੱਤ ਖਾਲਸਾ ਵਿਚ ਵੱਖ-ਵੱਖ ਤਖਤ ਸਾਹਿਬਾਨ ਦੇ ਥਾਪੇ ਗਏ ਜੱਥੇਦਾਰਾਂ ਵੱਲੋਂ ਅਗਲਾ ਸਰਬੱਤ ਖਾਲਸਾ 10 ਨਵੰਬਰ ਨੂੰ ਸਿੱਖ ਕੌਮ ਦੇ ਚੌਥੇ ਤਖਤ ਦੀ ਧਰਤੀ ਤਲਵੰਡੀ ਸਾਬੋ ਵਿਖੇ ਬੁਲਾਏ ਜਾਣ ਉਪਰੰਤ ਹੁਣ ਸਰਬੱਤ ਖਾਲਸਾ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ। ਇਸੇ ਕੜੀ ਵਿਚ ਸੋਮਵਾਰ ਨੂੰ ਜਿੱਥੇ …

Read More »

ਸਿੱਖ ਕਤਲੇਆਮ ਦੌਰਾਨ ਸਿੱਖਾਂ ਦੇ ਹੋਏ ਮਾਲੀ ਨੁਕਸਾਨ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਅਪੀਲ

1984 ਸਿੱਖ ਕਤਲੇਆਮ ਦੌਰਾਨ ਸਿੱਖਾਂ ਦੇ ਹੋਏ ਮਾਲੀ ਨੁਕਸਾਨ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਮਨਜੀਤ ਸਿੰਘ ਜੀ.ਕੇ. ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਨੂੰ ਕਸ਼ਮੀਰੀ ਪੰਡਤਾਂ ਦੀ ਤਰਜ਼ ‘ਤੇ ਘੱਟੋ-ਘੱਟ 1000 ਕਰੋੜ …

Read More »

ਦੀਵਾਲੀ ਵਾਲੀ ਰਾਤ ਹੌਲਦਾਰ ਨੇ ਕੀਤੀ ਖੁਦਕੁਸ਼ੀ

ਦੀਵਾਲੀ ਵਾਲੀ ਰਾਤ ਪੰਜਾਬ ਪੁਲਿਸ ਦੇ ਹੌਲਦਾਰ ਨੇ ਖੁਦਕੁਸ਼ੀ ਕਰ ਲਈ। ਪਿੰਡ ਖੇੜੀ ਦੇ ਰਹਿਣ ਵਾਲੇ 45 ਸਾਲਾ ਹੌਲਦਾਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਪੁਲਿਸ ਨੂੰ ਮ੍ਰਿਤਕ ਕੋਲੋਂ ਖੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ਦੇ ਆਧਾਰ ‘ਤੇ ਪੰਜ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।ਹਾਸਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ …

Read More »

ਬਾਦਲ ਦੇ ਲਿਫਾਫੇ ‘ਚੋਂ ਨਿਕਲੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕੌਣ ਬਣੇਗਾ। ਇਸ ਵੇਲੇ ਪੰਥਕ ਤੇ ਸਿਆਸੀ ਹਲਕਿਆਂ ਵਿੱਚ ਚਰਚਾ ਜ਼ੋਰਾਂ ‘ਤੇ ਹੈ। ਸੂਤਰਾਂ ਮੁਤਾਬਕ ਮੌਜ਼ੂਦਾ ਪ੍ਰਧਾਨ ਅਵਤਾਰ ਸਿੰਘ ਸਮੇਤ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਨਾਂ ਦੀ ਚਰਚਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਚਾਹੇ …

Read More »

ਮੋਦੀ ਸਰਕਾਰ ਨੇ ਪੰਜਾਬ ਨੂੰ ਉਜਾੜਿਆ

ਪੰਜਾਬ ਕਾਂਗਰਸ ਨੇ ਮੋਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰਨ ਦਾ ਇਲਜ਼ਾਮ ਲਾਇਆ ਹੈ। ਪੰਜਾਬ ਕਾਂਗਰਸ ਦੇ ਆਗੂਆਂ ਕੇਵਲ ਸਿੰਘ ਢਿੱਲੋਂ, ਓ.ਪੀ. ਸੋਨੀ ਤੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨੂੰ ਵਿੱਤੀ ਮੰਦਹਾਲੀ ਦੇ ਕੰਢੇ ਪਹੁੰਚਾ ਦਿੱਤਾ ਹੈ।ਕਾਂਗਰਸ ਨੇ …

Read More »

ਮਤਰੇਈ ਮਾਂ ਵਰਗਾ ਸਲੂਕ ਕਰਨ ਵਾਲੀ ਸਰਕਾਰ ਨੇ ਪੰਜਾਬ ਨੂੰ ਮੰਦਹਾਲੀ ਦੇ ਕੰਢੇ ਪਹੁੰਚਾ ਦਿੱਤੈ -: ਪੰਜਾਬ ਕਾਂਗਰਸ

ਜਾਬ ਕਾਂਗਰਸ ਨੇ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਅਤੇ ਪੰਜਾਬ ਨੂੰ ਵਿੱਤੀ ਮੰਦਹਾਲੀ ਦੇ ਕੰਢੇ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਇਸ ਲੜੀ ਹੇਠ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਪੈਨਸ਼ਨਾਂ ਦੀ ਅਦਾਇਗੀ ਨਾ ਹੋਣ, ਨੌਜ਼ਵਾਨਾਂ ਨੂੰ ਰੋਜ਼ਗਾਰ ਦੇਣ ‘ਚ ਸਰਕਾਰ ਦਾ ਫੇਲ੍ਹ ਹੋਣਾ, …

Read More »

ਸਰਕਾਰ ਸਿੱਖ ਬੰਦੀਆਂ ਨੂੰ ਜੇਲਾਂ ਵਿਚੋਂ ਰਿਹਾ ਕਰਵਾਵੇ -ਗਿਆਨੀ ਗੁਰਬਚਨ ਸਿੰਘ

ਮੀਰੀ ਪੀਰੀ ਦੇ ਮਾਲਕ ‘ਛਠਮ ਪੀਰ’ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਰੂਹਾਨੀਆਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਉਪਰੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮ ਦੇ …

Read More »

ਦੀਵਾਲੀ ਵਾਲੀ ਰਾਤ ਲੁਧਿਆਣੇ ‘ਚ ਖੌਫਨਾਕ ਕਾਂਡ, ਚੱਲਦੀ ਗੱਡੀ ‘ਚ ਲੜਕੀ ਨਾਲ ਗੈਂਗਰੇਪ

ਦੀਵਾਲੀ ਦੀ ਰਾਤ ਜਿੱਥੇ ਲੋਕ ਆਪਣੇ ਘਰਾਂ ਵਿਚ ਖੁਸ਼ੀਆਂ ਮਨਾ ਰਹੇ ਸਨ, ਉਥੇ ਹੀ ਲੁਧਿਆਣਾ ਵਿਚ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਲੁਧਿਆਣਾ ਵਿਚ ਪਹਿਲਾਂ ਤਾਂ ਇਕ ਲੜਕੀ ਨਾਲ ਕੁਝ ਨੌਜਵਾਨਾਂ ਵਲੋਂ ਚੱਲਦੀ ਗੱਡੀ ਵਿਚ ਗੈਂਗਰੇਪ ਕੀਤਾ ਗਿਆ ਅਤੇ ਬਾਅਦ ਵਿਚ ਦਰਿੰਦੇ ਉਸ ਨੂੰ ਸ਼ਹਿਰ ਦੇ ਸੱਗੂ ਚੌਕ ‘ਚ ਚੱਲਦੀ …

Read More »

ਕੈਪਟਨ ਨੇ ਫੌਜੀ ਦੀ ਹੱਤਿਆ ਤੇ ਉਸਦਾ ਸਰੀਰ ਖੁਰਦ ਬੁਰਦ ਕੀਤੇ ਜਾਣ ਦੀ ਨਿੰਦਾ ਕੀਤੀ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੰਟਰੋਲ ਰੇਖਾ ਨੇੜੇ ਇਕ ਸਿੱਖ ਸਿਪਾਹੀ ਦੀ ਬੇਰਹਮੀ ਨਾਲ ਹੱਤਿਆ ਤੇ ਉਸਦਾ ਸਰੀਰ ਖੁਰਦ ਬੁਰਦ ਕੀਤੇ ਜਾਣ ਦੀ ਜ਼ੋਰਦਾਰ ਨਿੰਦਾ ਕਰਦਿਆਂ ਇਸ ਗੈਰ ਮਨੁੱਖੀ ਘਟਨਾ ‘ਤੇ ਰੋਸ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਭਾਰਤੀ ਫੌਜ਼ਾਂ ਨੂੰ ਸਰਹੱਦ ਪਾਰ ਲੜਾਈ ਜ਼ਾਰੀ ਰੱਖਣ ਲਈ …

Read More »

ਢਿੱਡੋਂ ਜੰਮੇ ਪੁੱਤ ਦੀ ਖਬਰ ਤੋਂ ਬੇਖਬਰ ਨੇ ਮਾਪੇ, ਮਨਮੀਤ ਦੀ ਮੌਤ ਦੀ ਖਬਰ ਨੇ ਵਲੂੰਧਰ ਦਿੱਤੇ ਪੰਜਾਬੀਆਂ ਦੇ ਦਿਲ

ਅੱਗ ਲਗਾ ਕੇ ਜ਼ਿੰਦਾ ਸਾੜੇ ਗਏ ਭਾਰਤੀ ਮੂਲ ਦੇ ਬੱਸ ਚਾਲਕ ਮਨਮੀਤ ਸ਼ਰਮਾ (ਅਲੀਸ਼ੇਰ) ਦੀ ਮੌਤ ਨੇ ਜਿੱਥੇ ਪੂਰੀ ਦੁਨੀਆ ਦੇ ਕੋਨੇ-ਕੋਨੇ ‘ਚ ਵੱਸਦੇ ਪੰਜਾਬੀਆਂ ਦੇ ਦਿਲਾਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ, ਉੱਥੇ ਹੀ ਉਸ ਦੇ ਮਾਪੇ ਅਜੇ ਵੀ ਉਸ ਦੀ ਮੌਤ ਤੋਂ ਬੇਖ਼ਬਰ ਹਨ। ਉਸ ਮਾਪੇ ਇਹ ਨਹੀਂ …

Read More »