Breaking News

ਕੈਨੇਡਾ ‘ਚ ਸਿੱਖ ਵੱਖਵਾਦੀਆਂ ਨਾਲ ਸਬੰਧ ਨੂੰ ਲੈ ਕੇ ਜਗਮੀਤ ਸਿੰਘ ਦਾ ਵਿਰੋਧ

ਕੈਨੇਡਾ ‘ਚ ਅਗਲੇ ਸਾਲ (2019) ਹੋਣ ਵਾਲੀਆਂ ਚੋਣਾਂ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਚੁਣੌਤੀ ਦੇਣ ਵਾਲੀ ਪਾਰਟੀ ਦੇ ਨੇਤਾ ਨੂੰ ਸਿੱਖ ਵੱਖਵਾਦੀਆਂ ਨਾਲ ਸਬੰਧ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ 2015 ‘ਚ ਇਕ ਆਜ਼ਾਦ ਸਿੱਖ ਦੇਸ਼ (ਖਾਲਿਸਤਾਨ) ਦੀ ਮੰਗ …

Read More »

ਮਜੀਠੀਆ ਖਿਲਾਫ ਲੜਾਈ ਰੱਖਾਂਗੇ ਜਾਰੀ : ਸੰਜੇ ਸਿੰਘ, ਹਿੰਮਤ ਸ਼ੇਰਗਿੱਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਖੇਡਿਆ ਗਿਆ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠਿਆ ਤੋਂ ਮੁਆਫੀ ਮੰਗਣ ਦਾ ਦਾਅ ਪੁੱਠਾ ਪੈ ਗਿਆ। ਕੇਜਰੀਵਾਲ ਦੇ ਖਿਲਾਫ ਵਿਰੋਧੀ ਧਿਰ ਨੇ ਤਾਂ ਮੋਰਚਾ ਖੋਲ੍ਹ ਹੀ ਦਿੱਤਾ ਹੈ ਪਰ ਉਨ੍ਹਾਂ ਦੇ ਸਾਹਮਣੇ ਵੱਡੀ ਚੁਣੌਤੀ ਹੁਣ ਆਪਣਾ ਹੀ ਘਰ ਸੰਭਾਲਣ ਦੀ ਹੈ। …

Read More »

ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮਾਫੀ ਮੰਗਣ ਕਾਰਣ ਪੰਜਾਬ ਇਕਾਈ ਵਿੱਚ ਉੱਠਿਆ ਬਗਾਵਤ ਦਾ ਤੂਫਾਨ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਚੱਲ ਰਹੇ ਮਾਨਹਾਨੀ ਦੇ ਕੇਸ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਤੋਂ ਮਾਫੀ ਮੰਗਣ ਕਾਰਣ ਪਾਰਟੀ ਦੀ ਪੰਜਾਬ ਇਕਾਈ ਵਿੱਚ ਬਗਾਵਤ ਦਾ ਤੂਫਾਨ ਉੱਠ ਖੜਾ ਹੋਇਆ ਹੈ।ਸੰਸਦ ਮੈਂਬਰ ਭਗਵੰਤ ਮਾਨ ਨੇ …

Read More »

ਕੈਪਟਨ ਰਾਜ ‘ਚ ਸਿੱਖਾਂ ‘ਤੇ ਝੂਠੇ ਪਰਚਿਆਂ ਦਾ ਵਧਿਆ ਦੌਰ..?

ਸਮੇਂ ਦੀਆਂ ਸਰਕਾਰਾਂ ਵੱਲੋਂ ਸਿਆਸੀ ਵਿਰੋਧੀਆਂ ਅਤੇ ਬਾਗੀਆਂ ਤੇ ਖਾਸਕਰ ਸਿੱਖ ਨੌਜਵਾਨਾਂ ਦੀ ਆਵਾਜ਼ ਦਬਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾਂਦੇ ਹਨ ਕਿਉਂਕਿ ਹਾਕਮ ਧਿਰਾਂ ਨਹੀਂ ਚਾਹੁੰਦੀਆਂ ਕਿ ਉਹਨਾ ਵੱਲੋਂ ਕੀਤੀ ਜਾਂਦੀ ਕਿਸੇ ਵੀ ਧੱਕੇਸ਼ਾਹੀ ਖਿਲਾਫ ਕੋਈ ਆਵਾਜ਼ ਬੁਲੰਦ ਹੋਵੇ? ਪੰਜਾਬ ਦੇ ਮਾੜੇ ਦੌਰ ਵਿੱਚ ਜਿੱਥੇ ਕਾਂਗਰਸ ਨੇ ਹਾਕਮ …

Read More »

ਬੇਅੰਤ ਸਿੰਘ ਕਤਲ ਦੇ ਦੋਸ਼ ‘ਚ ਤਾਰਾ ਨੂੰ ਉਮਰ ਕੈਦ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਜਗਤਾਰ ਸਿੰਘ ਤਾਰਾ ਨੂੰ ਸੀ.ਬੀ.ਆਈ. ਅਦਾਲਤ ਨੇ ਉਮਰ ਕੈਦ ਸਜ਼ਾ ਸੁਣਾਈ ਹੈ। ਤਾਰਾ ਨੂੰ ਕੁਦਰਤੀ ਮੌਤ ਹੋਣ ਤਕ ਜੇਲ੍ਹ ਵਿੱਚ ਹੀ ਕੈਦ ਰਹਿਣਗੇ। ਕੈਦ ਦੇ ਨਾਲ ਤਾਰਾ ਨੂੰ ਕੁੱਲ ਪੈਂਤੀ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਹਾਲਾਂਕਿ, ਜਾਂਚ ਏਜੰਸੀ …

Read More »

ਕੀ ਜਵਾਬ ਦਿੰਦੀ ਹੈ ਮੰਤਰੀਆਂ ਮੂਹਰੇ ਮੁੱਖ ਮੰਤਰੀ ਦੀ ਲਾ-ਜਵਾਬੀ

14 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਤਿੰਨ ਸੀਨੀਅਰ ਵਜ਼ੀਰਾਂ ਨੇ ਮੁੱਖ ਮੰਤਰੀ ਨੂੰ ਇੱਕ ਸੁਰ ਹੋ ਕੇ ਕਿਹਾ ਕਿ ਆਪਣੇ ਰਾਜ ‘ਚ ਆਪਣੇ ਵਿਰੋਧੀ, ਬਾਦਲਾਂ ਦੀ ਹੀ ਤੂਤੀ ਬੋਲਦੀ ਹੈ। ਉਨਾਂ੍ਹ ਕਿਹਾ ਕਿ ਸਾਡੀ ਪਾਰਟੀ ਲੋਕਾਂ ਨਾਲ ਏਸ ਵਾਅਦੇ ਤਹਿਤ ਸੱਤਾ ਵਿੱਚ ਆਈ ਸੀ ਕਿ ਉਹ ਟ੍ਰਾਂਸਪੋਰਟ ਮਾਫੀਆ …

Read More »

ਮਜੀਠੀਆ ਨੇ ਈਡੀ ਕੋਲ ਖੁਦ ਕਬੂਲੇ ਸਮਗਲਰ ਨਾਲ ਸਬੰਧ..

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚਾਹੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗ ਲਈ ਹੈ ਪਰ ਐਸ.ਟੀ.ਐਫ. ਦੀ ਰਿਪੋਰਟ ਵਿੱਚ ਹੋਏ ਖੁਲਾਸਿਆਂ ਨੇ ਮਜੀਠੀਆ ਦੇ ਨਾਲ-ਨਾਲ ਕੇਜਰੀਵਾਲ ਨੂੰ ਵੀ ਮੁਸੀਬਤ ਵਿੱਚ ਫਸਾ ਦਿੱਤਾ ਹੈ। ਕੌਮਾਂਤਰੀ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਟੀਐਫ ਦੇ ਚੀਫ ਹਰਪ੍ਰੀਤ …

Read More »

ਪੰਜਾਬ ਦੀਆਂ ਮੌਜੂਦਾ ਸਥਿਤੀਆਂ ਅਕਾਲੀ ਦਲ ਨੂੰ ਕਰ ਰਹੀਆਂ ਹਨ ਉਤਸ਼ਾਹਿਤ

ਅਕਾਲੀ ਦਲ ਬਾਦਲ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਭਾਵੇਂ ਪ੍ਰੇਸ਼ਾਨ ਹੈ ਪਰ ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਕਰਨ ਵਿਚ ਹੋ ਰਹੀ ਦੇਰੀ ਅਤੇ ਆਮ ਆਦਮੀ ਪਾਰਟੀ ਦੇ ਬਦਲੇ ਪ੍ਰਭਾਵ ਕਾਰਨ ਅਕਾਲੀ ਦਲ ਵਿਚ ਉਤਸ਼ਾਹ ਵੀ ਹੈ। ਅਕਾਲੀ ਦਲ ਵਿਚ ਇਹ ਵਿਚਾਰ ਚਰਚਾ ਬੜੀ ਗੰਭੀਰਤਾ ਨਾਲ ਚੱਲ ਰਹੀ …

Read More »

ਸਿਸੋਦੀਆ ਨੇ ਦੱਸਿਆ ਕਿ ਕੇਜਰੀਵਾਲ ਨੇ ਕਿਉਂ ਮੰਗੀ ਮੁਆਫ਼ੀ.

ਕੇਜਰੀਵਾਲ ਦੀ ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਕੇਜਰੀਵਾਲ ਦੇ ਬਚਾਅ ਵਿੱਚ ਆ ਗਏ ਹਨ। ਉਨ੍ਹਾਂ ਸਫ਼ਾਈ ਦੇਣ ਦੀ ਕੋਸ਼ਿਸ਼ ਕੀਤੀ ਕਿ ਆਖ਼ਰ ਕਿਉਂ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫ਼ੀ ਮੰਗੀ। ਉਨ੍ਹਾਂ ਕਿਹਾ ਕਿ ‘ਆਪ’ ਲੋਕਾਂ ਲਈ …

Read More »

ਵਿਧਾਇਕਾਂ ਦੇ ਅਰਮਾਨਾਂ ‘ਤੇ ਪਾਣੀ ਫੇਰ ਸਕਦਾ ਹੈ ਸਿੱਧੂ, ਪਰਗਟ ਦਾ ਪੈਂਤਰਾ

ਕੈਬਨਿਟ ਮੰਤਰੀ ਨਵਜੋਤ ਸਿੱਧੂ ਦਾ ਅੱਜ ਵਿਧਾਇਕ ਪਰਗਟ ਸਿੰਘ ਦੇ ਨਾਂ ਦਾ ਪੈਂਤਰਾ ਸੁੱਟਣਾ ਮੰਤਰੀ ਮੰਡਲ ਵਿਸਤਾਰ ‘ਚ ਮੰਤਰੀ ਦਾ ਅਹੁਦਾ ਹਾਸਲ ਕਰਨ ਦੀ ਆਸ ਲਗਾ ਕੇ ਬੈਠੇ ਜਲੰਧਰ ਦੇ ਵਿਧਾਇਕਾਂ ਦੇ ਅਰਮਾਨਾਂ ‘ਤੇ ਪਾਣੀ ਫੇਰ ਸਕਦਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਆਪਣੇ ਪੁਰਾਣੇ ਸਾਥੀ ਤੇ ਕੈਂਟ …

Read More »